ਈਸ਼ਾ ਫਾਊਂਡੇਸ਼ਨ ਦੇ ਅਧਿਕਾਰਤ ਹੈਂਡਲ ਨੇ ਹਰੀ ਭਰੀ ਘਾਟੀ ਵਿੱਚ ਸਾਧਗੁਰੂ ਦੀ ਤਸਵੀਰ ਸਾਂਝੀ ਕੀਤੀ ਹੈ। ਉਨ੍ਹਾਂ ਨੇ ਫੋਟੋ ਦੇ ਕੈਪਸ਼ਨ 'ਚ ਲਿਖਿਆ, ''ਮਨੁੱਖ ਜ਼ਿੰਦਗੀ ਦਾ ਬਹੁਤ ਸਾਰਾ ਹਿੱਸਾ ਗੁਆ ਰਹੇ ਹਨ, ਸਿਰਫ਼ ਇਸ ਲਈ ਕਿਉਂਕਿ ਉਹ ਜ਼ਿਆਦਾਤਰ ਸਮਾਂ ਘਰ ਦੇ ਅੰਦਰ ਹੀ ਰਹਿੰਦੇ ਹਨ।