ਸੰਯੁਕਤ ਰਾਸ਼ਟਰ ਮਹਾਸਭਾ (UNGA) ਦੇ 77ਵੇਂ ਸੈਸ਼ਨ ਦੇ ਪ੍ਰਧਾਨ ਸਸਾਬਾ ਕੋਰੋਸੀ ਆਪਣੀ ਪਹਿਲੀ ਭਾਰਤ ਫੇਰੀ 'ਤੇ ਹਨ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ ਜਿਨ੍ਹਾਂ ਨੇ ਸੰਯੁਕਤ ਰਾਸ਼ਟਰ 2023 ਜਲ ਸੰਮੇਲਨ ਸਮੇਤ ਉਨ੍ਹਾਂ ਦੀ ਪ੍ਰਧਾਨਗੀ ਦੀਆਂ ਪਹਿਲਕਦਮੀਆਂ ਲਈ ਭਾਰਤ ਦੇ ਪੂਰਨ ਸਮਰਥਨ ਦਾ ਭਰੋਸਾ ਦਿੱਤਾ।