ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਤਨਜ਼ਾਨੀਆ ਦੀ ਰਾਸ਼ਟਰੀ ਅਸੈਂਬਲੀ ਦੇ ਸਪੀਕਰ ਡਾਕਟਰ ਤੁਲੀਆ ਐਕਸਨ ਅਤੇ ਜ਼ੈਂਜ਼ੀਬਾਰ ਹਾਊਸ ਆਫ ਰਿਪ੍ਰਜ਼ੈਂਟੇਟਿਵ ਦੇ ਸਪੀਕਰ ਜ਼ੁਬੇਰ ਅਲੀ ਮੌਲੀਦ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਆਪਸੀ ਹਿੱਤਾਂ ਦੇ ਮੁੱਦਿਆਂ 'ਤੇ ਚਰਚਾ ਕੀਤੀ।