ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਐਤਵਾਰ ਨੂੰ ਜਰਮਨੀ ਦੇ ਦੋ ਦਿਨਾਂ ਦੌਰੇ 'ਤੇ ਮਿਊਨਿਖ ਪਹੁੰਚਣ 'ਤੇ ਭਾਰਤੀ ਭਾਈਚਾਰੇ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਪ੍ਰਧਾਨ ਮੰਤਰੀ ਦਾ ਸਵਾਗਤ ਕਰਨ ਲਈ ਭਾਰਤੀ ਭਾਈਚਾਰੇ ਦੇ ਲੋਕ ਹੋਟਲ ਦੇ ਬਾਹਰ ਪੁੱਜੇ ਹੋਏ ਸਨ। ਪ੍ਰਧਾਨ ਮੰਤਰੀ ਮੋਦੀ ਸਿਖਰ ਸੰਮੇਲਨ ਤੋਂ ਇਲਾਵਾ ਜੀ-7 ਅਤੇ ਮਹਿਮਾਨ ਦੇਸ਼ਾਂ ਦੇ ਨੇਤਾਵਾਂ ਨਾਲ ਦੁਵੱਲੀ ਬੈਠਕ ਵੀ ਕਰਨਗੇ। ਪੀਐਮ ਮੋਦੀ ਨੇ ਆਪਣੇ ਟਵਿੱਟਰ ਪੇਜ 'ਤੇ ਸਮਾਗਮ ਦੀਆਂ ਤਸਵੀਰਾਂ ਟਵੀਟ ਕਰਦੇ ਹੋਏ ਕੈਪਸ਼ਨ ਕੀਤਾ, "ਮਿਊਨਿਖ ਵਿੱਚ ਵਿਸ਼ੇਸ਼ ਸਵਾਗਤ ਦੀਆਂ ਝਲਕੀਆਂ"।

ਨਰਿੰਦਰ ਮੋਦੀ ਗਲੋਬਲ ਇੰਡੀਅਨ