ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦ੍ਰੋਪਦੀ ਮੁਰਮੂ ਨੂੰ ਭਾਰਤ ਦੇ 15ਵੇਂ ਰਾਸ਼ਟਰਪਤੀ ਬਣਨ 'ਤੇ ਵਧਾਈ ਦਿੰਦੇ ਹੋਏ ਉਨ੍ਹਾਂ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ।