ਸੰਯੁਕਤ ਰਾਸ਼ਟਰ ਵਿਚ ਭਾਰਤ ਦੀ ਪ੍ਰਤੀਨਿਧੀ ਰੁਚਿਰਾ ਕੰਬੋਜ ਨੇ ਯੂਕਰੇਨ ਦੇ ਸੰਕਟ 'ਤੇ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਦੀ ਬੈਠਕ ਵਿਚ ਸੰਘਰਸ਼ ਨੂੰ ਖਤਮ ਕਰਨ ਦੇ ਵੱਡੇ ਉਦੇਸ਼ ਨਾਲ ਸੰਵਾਦ ਅਤੇ ਕੂਟਨੀਤੀ ਨੂੰ ਉਤਸ਼ਾਹਿਤ ਕਰਨ ਲਈ ਭਾਰਤ ਦੀ ਪਹੁੰਚ ਬਾਰੇ ਗੱਲ ਕੀਤੀ।